22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੈਰੋਇਨ ਸਮੇਤ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-09-2025
ਰਾਮਾਂ ਮੰਡੀ, 6 ਸਤੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਐਡੀਸ਼ਨਲ ਐਸ. ਐਚ. ਓ. ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਸਥਾਨਕ ਸਬਜ਼ੀ ਮੰਡੀ ਨੇੜਿਓਾ ਗੁਰਮੀਤ ਸਿੰਘ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਅਤੇ ਗੁਰਦਾਸ ਸਿੰਘ ਵਾਸੀ ਰਾਮਾਂ ਪਿੰਡ ਨੂੰ ਗਿ੍ਫ਼ਤਾਰ ਕਰਕੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਪੁਲਿਸ ਨੂੰ 2.45 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਮਨਜੀਤ ਸਿੰਘ ਨੇ ਦੱਸਿਆ ਕਿ ਉਕਤ ਗੁਰਮੀਤ ਸਿੰਘ ਅਤੇ ਗੁਰਦਾਸ ਸਿੰਘ ਵਿਰੁੱਧ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਅਧੀਨ ਰਾਮਾਂ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ- ਬਲਦੇਵ ਸਿੰਘ ਪੀ.ਆਈ.ਐਸ. ਅਗਲੀ ਖ਼ਬਰ ਸੜਕ 'ਤੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਕੀਤਾ ਪਿੱਟ ਸਿਆਪਾ
Ad Position 24