27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਾਕਿਯੂ (ਮਾਲਵਾ) ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 25-09-2025
ਸਰਦੂਲਗੜ੍ਹ, 24 ਸਤੰਬਰ (ਅਰੋੜਾ)- ਭਾਰਤੀ ਕਿਸਾਨ ਯੂਨੀਅਨ (ਮਾਲਵਾ) ਦੀ ਮੀਟਿੰਗ ਪਿੰਡ ਝੰਡਾ ਕਲਾਂ ਵਿਖੇ ਹੋਈ | ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਛੱਡਣ ਵਾਲੇ ਮੈਂਬਰਾਂ ਨੂੰ ਜਥੇਬੰਦੀ 'ਚ ਸ਼ਾਮਿਲ ਕਰਦਿਆਂ ਜਸਪਾਲ ਸਿੰਘ ਭੱਟੀ ਨੂੰ ਬਲਾਕ ਸਰਦੂਲਗੜ੍ਹ ਪ੍ਰਧਾਨ ਬਣਾਇਆ ਉੱਥੇ ਸ਼ੁਭਕਰਨ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਬਣਾਇਆ ਗਿਆ | ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਨੂੰ ਆਪਣੀ ਫ਼ਸਲ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ, ਜਿਸ ਕਾਰਨ ਖੇਤੀ ਘਾਟੇ ਵਾਲਾ ਸੌਦਾ ਬਣ ਕੇ ਰਹਿ ਗਈ | ਇਸ ਮੌਕੇ ਇਕਬਾਲ ਸਿੰਘ, ਤਰਸੇਮ ਸਿੰਘ, ਬਖਸ਼ੀਸ਼ ਸਿੰਘ, ਰਸ਼ਪਾਲ ਸਿੰਘ, ਹਰਜੀਤ ਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ 13 ਮੈਂਬਰੀ ਬਲਾਕ ਕਾਰਜਕਾਰਨੀ ਦਾ ਗਠਨ <br/> ਅਗਲੀ ਖ਼ਬਰ ਢੈਪਈ ਵਿਖੇ ਆਯੁਰਵੈਦਿਕ ਕੈਂਪ 'ਚ 325 ਮਰੀਜ਼ਾਂ ਦੀ ਜਾਂਚ <br/>
Ad Position 24