28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹਰਿੰਦਰ ਸਿੰਘ ਸਾਹਨੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 25-09-2025
ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ)- ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਜਥੇਬੰਦਕ ਢਾਂਚੇ 'ਚ ਹਲਕਾ ਬੁਢਲਾਡਾ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਸਾਹਨੀ ਨੂੰ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਬਣਾਉਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਪਾਰਟੀ ਆਗੂ ਰਘਵੀਰ ਸਿੰਘ ਚਹਿਲ, ਕੌਂਸਲਰ ਰਜਿੰਦਰ ਸਿੰਘ ਝੰਡਾ, ਕੌਂਸਲਰ ਸੁਭਾਸ਼ ਵਰਮਾ, ਦਵਿੰਦਰ ਸਿੰਘ ਨਾਗਪਾਲ, ਸਾਬਕਾ ਕੌਂਸਲਰ ਗੁਰਵਿੰਦਰ ਸਿੰਘ ਸੋਨੂੰ, ਤਨਜੋਤ ਸਿੰਘ ਸਾਹਨੀ, ਚਰਨਜੀਤ ਸਿੰਘ ਝਲਬੂਟੀ, ਕਰਮਜੀਤ ਸਿੰਘ ਮਾਘੀ ਅਤੇ ਹੋਰਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ , ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ , ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ , ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਦੇ ਕ੍ਰਮਵਾਰ ਪ੍ਰਧਾਨ ਜਤਿੰਦਰ ਸਿੰਘ ਸੋਢੀ ਤੇ ਜਥੇਦਾਰ ਬਲਵੀਰ ਸਿੰਘ ਬੀਰੋਕੇ, ਸੂਬਾਈ ਡੈਲੀਗੇਟ ਠੇਕੇਦਾਰ ਗੁਰਪਾਲ ਸਿੰਘ ਤੇ ਹਰਮੇਲ ਸਿੰਘ ਕਲੀਪੁਰ, ਸੀਨੀਅਰ ਆਗੂ ਸ਼ਾਮ ਲਾਲ ਧਲੇਵਾਂ , ਅਮਰਜੀਤ ਸਿੰਘ ਕੁਲਾਣਾ, ਬਲਵਿੰਦਰ ਸਿੰਘ ਹਾਕਮ ਵਾਲਾ ਅਤੇ ਸਮੁੱਚੀ ਸਥਾਨਕ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਦੀ ਅਲਪਾਈਨ ਸਕੂਲ ਤਰਨ ਤਾਰਨ ਵਿਖੇ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਬਾਰਿਸ਼ ਪ੍ਰਭਾਵਿਤ ਪਰਿਵਾਰਾਂ ਦੀ ਆਦਰਸ਼ ਸਕੂਲ ਸਾਹਨੇਵਾਲੀ ਵਲੋਂ ਮਦਦ <br/>
Ad Position 24