01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਡੀ. ਸੀ. ਵਲੋਂ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-09-2025
ਮਾਨਸਾ, 24 ਸਤੰਬਰ (ਸੱਭਿ.ਪ੍ਰਤੀ.)- ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਨਵਜੋਤ ਕੌਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫ਼ਰੰਸ ਹਾਲ 'ਚ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਸਾਰੇ ਬੈਂਕਾਂ ਦੀ ਸਮੀਖਿਆ ਕੀਤੀ ਅਤੇ ਬੈਂਕ ਮੈਨੇਜਰਾਂ ਨੂੰ ਵੱਖ-ਵੱਖ ਸਰਕਾਰੀ ਸਪਾਂਸਰਡ ਸਕੀਮਾਂ ਅਧੀਨ ਬਕਾਇਆ ਅਰਜ਼ੀਆਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ | ਇਸ ਮੌਕੇ ਡਾ. ਗੁਰਲੀਨ ਕੌਰ ਆਈ.ਏ.ਐਸ. (ਸਿਖਲਾਈ ਅਧੀਨ), ਐਲ.ਡੀ.ਓ. ਰਵਿੰਦਰ ਨੈਨ ਆਰ.ਬੀ.ਆਈ. ਚੰਡੀਗੜ੍ਹ, ਲੀਡ ਜ਼ਿਲ੍ਹਾ ਮੈਨੇਜਰ (ਬੈਂਕਸ) ਰਾਮਨਿਵਾਸ, ਡੀ.ਡੀ.ਐਮ. ਨਾਬਾਰਡ ਵਿਵੇਕ ਗੁਪਤਾ, ਡਾਇਰੈਕਟਰ ਆਰ.ਸੈਟੀ. ਸਰਬਜੀਤ ਕੌਰ, ਐਫ.ਐਲ.ਸੀ. ਪੰਜਾਬ ਗ੍ਰਾਮੀਣ ਬੈਂਕ ਪ੍ਰੇਮ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਢੈਪਈ ਵਿਖੇ ਆਯੁਰਵੈਦਿਕ ਕੈਂਪ 'ਚ 325 ਮਰੀਜ਼ਾਂ ਦੀ ਜਾਂਚ <br/> ਅਗਲੀ ਖ਼ਬਰ ਮਿਲਾਵਟਖੋਰਾਂ 'ਤੇ ਕਾਰਵਾਈ ਕਰਨ ਦੀ ਥਾਂ ਸਿਹਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ <br/>
Ad Position 24