26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬੀ.ਸੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 26-09-2025
ਜੋਗਾ, 25 ਸਤੰਬਰ (ਵਿ.ਪ੍ਰਤੀ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਸੀ.ਏ. ਸਮੈਸਟਰ ਪਹਿਲਾ ਦੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦਰਸ਼ਨਾ ਦੇਵੀ ਕੌਰ ਤੇ ਪ੍ਰਭਜੋਤ ਕੌਰ, ਮਨਪ੍ਰੀਤ ਕੌਰ ਅਤੇ ਨਵਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ, ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ ਤੇ ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬੁਰਜ ਰਾਠੀ ਵਿਖੇ 7 ਰੋਜ਼ਾ ਐਨ.ਐਸ.ਐਸ. ਕੈਂਪ ਸ਼ੁਰੂ ਅਗਲੀ ਖ਼ਬਰ ਸਰਕਾਰੀ ਆਯੁਰਵੈਦਿਕ ਹਸਪਤਾਲ ਦੇ ਮੁਲਾਜ਼ਮਾਂ ਨੇ ਆਪਣੇ ਹੀ ਮੈਡੀਕਲ ਅਫ਼ਸਰ ਖ਼ਿਲਾਫ਼ ਖੋਲਿ੍ਹਆ ਮੋਰਚਾ
Ad Position 24