26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 26-09-2025
ਬੁਢਲਾਡਾ, 25 ਸਤੰਬਰ (ਮਨਚੰਦਾ)- ਸਥਾਨਕ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸਵੀਰ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਦੇ ਕੋਆਰਡੀਨੇਟਰ ਕੁਲਵਿੰਦਰ ਸਿੰਘ, ਸਰਬਜੀਤ ਕੌਰ (ਵਿੱਤੀ ਸਾਖਰਤਾ) ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਤੇ ਬਾਲ ਸੁਰੱਖਿਆ ਯੂਨਿਟ ਦੇ ਕਾਊਾਸਲਰ ਰਜਿੰਦਰ ਕੁਮਾਰ ਵਰਮਾ ਨੇ ਬਾਲ ਭੀਖਿਆ, ਬਾਲ ਵਿਆਹ ਤੇ ਸਪਾਂਸ਼ਰਸ਼ਿਪ ਸਕੀਮ ਸਬੰਧੀ ਜਾਣੂ ਕਰਵਾਇਆ ਗਿਆ | ਵਨ ਸਟਾਪ ਸੈਂਟਰ (ਸਖੀ) ਦੇ ਮਨਪ੍ਰੀਤ ਕੌਰ, ਕੇਸ ਵਰਕਰ ਜਸਪ੍ਰੀਤ ਕੌਰ ਕੌਂਸਲਰ ਨੇ ਵਨ ਸਟਾਪ ਸੈਂਟਰ (ਸਖੀ) ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 27 ਤੋਂ 29 ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਅਗਲੀ ਖ਼ਬਰ ਬੁਰਜ ਰਾਠੀ ਵਿਖੇ 7 ਰੋਜ਼ਾ ਐਨ.ਐਸ.ਐਸ. ਕੈਂਪ ਸ਼ੁਰੂ
Ad Position 24