15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿਖਿਆਰਥੀਆਂ ਨੂੰ ਡੇਅਰੀ ਫਾਰਮਿੰਗ ਦੀ ਸਿਖਲਾਈ ਦਿੱਤੀ

Ad Position 21
No active advertisement
ਅਜੀਤ ਡੈਸਕ 27-09-2025
ਮਾਨਸਾ, 26 ਸਤੰਬਰ (ਸੱਭਿ.ਪ੍ਰਤੀ)- ਐਸ.ਬੀ.ਆਈ. ਪੇਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਚਕੇਰੀਆਂ ਵਲੋਂ ਆਯੋਜਿਤ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਡਾਇਰੈਕਟਰ ਆਰਸੈਟੀ ਸਰਬਜੀਤ ਕੌਰ ਨੇ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਪਸ਼ੂ ਪਾਲਣ, ਖੁਰਾਕ ਦੇ ਪ੍ਰਬੰਧ, ਦੁੱਧ ਉਤਪਾਦਨ, ਬਿਮਾਰੀਆਂ ਤੋਂ ਬਚਾਅ ਅਤੇ ਆਧੁਨਿਕ ਡੇਅਰੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ | ਗੈਸਟ ਫੈਕਲਟੀ ਡਾ. ਨਛੱਤਰ ਸਿੰਘ ਨੇ ਸਿਖਿਆਰਥੀਆਂ ਨੂੰ ਪਸ਼ੂਆਂ ਦੀ ਸਿਹਤ, ਟੀਕਾਕਰਨ, ਦੁੱਧ ਦੀ ਗੁਣਵੱਤਾ ਤੇ ਉਤਪਾਦਨ ਵਧਾਉਣ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਕੋਆਰਡੀਨੇਟਰ ਕੁਲਵਿੰਦਰ ਸਿੰਘ, ਮਯੰਕ ਅੱਗਰਵਾਲ, ਵਰੁਣ ਕੌਸ਼ਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ 28 ਨੂੰ ਮੁੱਖ ਮੰਤਰੀ ਦਾ ਘਿਰਾਓ ਕਰਨਗੇ ਅਗਲੀ ਖ਼ਬਰ ਮਾਤਾ ਚਰਨ ਕੌਰ ਨੇ ਮੂਸਾ ਸਕੂਲ ਦੇ ਬੱਚਿਆਂ ਨੂੰ ਕਿਤਾਬਾਂ ਵੰਡੀਆਂ
Ad Position 24