19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮਾਨਸਾ ਦੇ 2 ਖ਼ੂਨਦਾਨੀ ਰਾਜ ਪੱਧਰੀ ਸਮਾਗਮ 'ਤੇ ਹੋਣਗੇ ਸਨਮਾਨਿਤ

Ad Position 21
No active advertisement
ਅਜੀਤ ਡੈਸਕ 28-09-2025
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ 2 ਖ਼ੂਨਦਾਨੀਆਂ ਨੂੰ 1 ਅਕਤੂਬਰ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ | ਅਪੈਕਸ ਕਲੱਬ ਮਾਨਸਾ ਦੇ ਉਪ ਪ੍ਰਧਾਨ ਅਸ਼ਵਨੀ ਜਿੰਦਲ ਨੇ ਦੱਸਿਆ ਕਿ ਸਿਹਤ ਵਿਭਾਗ ਤੇ ਪੰਜਾਬ ਰਾਜ ਬਲੱਡ ਟਰਾਂਸਫਿਉਜਨ ਕੌਂਸਲ ਵਲੋਂ ਰਾਸ਼ਟਰੀ ਸਵੈਇੱਛਕ ਖ਼ੂਨਦਾਨ ਦਿਵਸ ਪਟਿਆਲਾ ਦੇ ਯੂ.ਕੇ. ਰਿਜੋਰਟ ਵਿਖੇ ਮਨਾਇਆ ਜਾ ਰਿਹਾ ਹੈ | ਸਮਾਗਮ ਦੇ ਮੁੱਖ ਮਹਿਮਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਹੋਣਗੇ | ਇਸ ਮੌਕੇ ਮਾਨਸਾ ਸ਼ਹਿਰ ਦੇ ਵਾਸੀ ਤੇ 140 ਵਾਰ ਖ਼ੂਨਦਾਨ ਕਰਨ ਵਾਲੇ ਸੰਜੀਵ ਪਿੰਕਾ ਅਤੇ 134 ਵਾਰ ਖ਼ੂਨਦਾਨ ਕਰਨ ਵਾਲੇ ਬਲਜੀਤ ਸ਼ਰਮਾ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ੂਨਦਾਨੀਆਂ ਦੀ ਪੇ੍ਰਰਨਾ ਸਦਕਾ ਵੱਡੀ ਗਿਣਤੀ ਵਿਚ ਨੌਜਵਾਨ ਵਰਗ ਖ਼ੂਨਦਾਨ ਲਹਿਰ ਨਾਲ ਜੁੜਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦਾ ਵਫ਼ਦ ਮੰਗਾਂ ਸੰਬੰਧੀ ਸਹਾਇਕ ਸਿਵਲ ਸਰਜਨ ਨੂੰ ਮਿਲਿਆ ਅਗਲੀ ਖ਼ਬਰ ਸਰਪੰਚ ਨੇ ਪਿੰਡ ਸੇਖੂ ਦੇ ਕ੍ਰਿਕਟ ਖਿਡਾਰੀਆਂ ਨੂੰ ਵਰਦੀਆਂ ਵੰਡੀਆਂ
Ad Position 24