06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਰਬੱਤ ਦਾ ਭਲਾ ਟਰੱਸਟ ਵਲੋਂ ਸਰਟੀਫ਼ਿਕੇਟ ਵੰਡੇ ਗਏ <br/>

Ad Position 21
No active advertisement
ਅਜੀਤ ਡੈਸਕ 02-11-2025
ਬਰੇਟਾ, 1 ਨਵੰਬਰ (ਵਿ.ਪ੍ਰਤੀ.)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਵਲੋਂ ਪ੍ਰਧਾਨ ਜੱਸਾ ਸਿੰਘ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਤੇ ਮਦਨ ਲਾਲ ਕੁਸਲਾ ਦੀ ਅਗਵਾਈ 'ਚ ਬਿੱਗ ਹੋਪ ਫਾੳਾੂਡੇਸ਼ਨ ਦੇ ਸਹਿਯੋਗ ਸਦਕਾ ਬਰੇਟਾ ਵਿਖੇ ਚਲਾਏ ਗਏ ਸਿਲਾਈ ਸੈਂਟਰ ਵਿਚ ਸਿਖਲਾਈ ਪ੍ਰਾਪਤ ਕਰਨ ਉਪਰੰਤ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ | ਗਗਨਦੀਪ ਸ਼ਰਮਾ ਅਤੇ ਨਰੇਸ਼ ਕੁਮਾਰ ਰਿੰਪੀ ਨੇ ਟਰੱਸਟ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਮਨਿੰਦਰ ਕੁਮਾਰ, ਰਣਜੀਤ ਸਿੰਘ, ਸਿਲਾਈ ਅਧਿਆਪਕ ਦਰਸ਼ਨਾ ਦੇਵੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਓ.ਆਰ.ਐੱਸ ਦੇ ਨਾਂਅ 'ਤੇ ਸ਼ਰਬਤ ਵੇਚਣ ਵਾਲੀਆਂ ਕੰਪਨੀਆਂ ਤੇ ਦੁਕਾਨਦਾਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡਾ.ਰਾਏ <br... ਅਗਲੀ ਖ਼ਬਰ ਮਨਜੀਤ ਸਿੰਘ ਭਾਈਦੇਸਾ ਵਿਸ਼ਵਕਰਮਾ ਭਵਨ ਕਮੇਟੀ ਦੇ ਪ੍ਰਧਾਨ ਚੁਣੇ <br/>
Ad Position 24
No active advertisement