02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅੱਖਾਂ ਦੇ ਕੈਂਪ 'ਚ 270 ਮਰੀਜ਼ਾਂ ਦੀ ਕੀਤੀ ਜਾਂਚ

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਮਾਨਸਾ, 3 ਨਵੰਬਰ (ਸ.ਰਿ)-ਨੇੜਲੇ ਪਿੰਡ ਕੋਟਲੱਲੂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰਾਂ ਦੇ ਸਹਿਯੋਗ ਨਾਲ ਸ਼ੰਕਰਾ ਆਈ ਕੇਅਰ ਹਸਪਤਾਲ ਲੁਧਿਆਣਾ ਦੀ ਟੀਮ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਮਾਹਿਰ ਡਾਕਟਰਾਂ ਵਲੋਂ 270 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 50 ਮਰੀਜ਼ ਆਪ੍ਰੇਸ਼ਨ ਲਈ ਲੁਧਿਆਣਾ ਰੈਫ਼ਰ ਕੀਤੇ ਗਏ | ਇਸ ਦੌਰਾਨ ਸ਼ੂਗਰ ਚੈੱਕਅਪ ਕਰਨ ਦੇ ਨਾਲ ਹੀ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਜਰਨੈਲ ਸਿੰਘ ਯੂ.ਐਸ.ਏ, ਰਾਮਜਸ ਸਿੰਘ, ਬਾਬਾ ਗੁਰਜੰਟ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਮਾ. ਗੁਰਜੰਟ ਸਿੰਘ, ਗੁਰਮੀਤ ਸਿੰਘ, ਹਰਮਿਲਾਪ ਸਿੰਘ ਤੋਂ ਇਲਾਵਾ ਪਿੰਡ ਦੇ ਮੁਹਤਬਰ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਸਪਰਸ਼ ਹਾਜ਼ਰੀ ਸੰਬੰਧੀ ਵਿਸ਼ੇਸ਼ ਕੈਂਪ 17 ਤੱਕ ਅਗਲੀ ਖ਼ਬਰ ਪੱਛੜੀਆਂ ਸ਼ੇ੍ਰਣੀਆਂ ਪੰਜਾਬ ਦੇ ਚੇਅਰਮੈਨ 7 ਨੂੰ ਮਾਨਸਾ 'ਚ
Ad Position 24