02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਾਲਾਨਾ ਸਪਰਸ਼ ਹਾਜ਼ਰੀ ਸੰਬੰਧੀ ਵਿਸ਼ੇਸ਼ ਕੈਂਪ 17 ਤੱਕ

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਮਾਨਸਾ, 3 ਨਵੰਬਰ (ਵਿ.ਪ੍ਰਤੀ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਭਾਰਤੀ ਫੌਜ਼ 'ਚੋਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ/ਵਿਧਵਾਵਾਂ/ਆਸ਼ਰਿਤਾਂ ਦੀ ਮਹੀਨਾ ਨਵੰਬਰ 2025 ਦੌਰਾਨ ਜੀਵਤ ਹੋਣ ਸਬੰਧੀ ਆਨਲਾਈਨ ਸਪਰਸ਼ ਹਾਜ਼ਰੀ ਲੱਗਣੀ ਹੈ, ਦੀ ਸਹੂਲਤ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮਾਨਸਾ ਵਿਖੇ ਸਾਲਾਨਾ ਹਾਜ਼ਰੀ ਲਗਾਉਣ ਲਈ 17 ਨਵੰਬਰ ਤੱਕ ਵਿਸ਼ੇਸ਼ ਪੰਦਰਵਾੜਾ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦਾ ਲਾਭ ਉਠਾਉਣ ਲਈ ਸਬੰਧਿਤ ਆਪਣਾ ਭਾਰਤੀ ਫੌਜ਼ ਦੀ ਪੈਨਸ਼ਨ ਵਾਲਾ ਸਪਰਸ਼ ਪੀ.ਪੀ.ਓ, ਆਧਾਰ ਕਾਰਡ, ਪੈਨਸ਼ਨ ਵਾਲੇ ਬੈਂਕ ਖਾਤੇ ਦੀ ਪਾਸਬੁੱਕ, ਸਪਰਸ਼ ਪੋਰਟਲ 'ਤੇ ਰਜਿਸਟਰਡ ਸੰਪਰਕ ਨੰਬਰ ਵਾਲਾ ਮੋਬਾਈਲ ਫੋਨ ਅਤੇ ਹੋਰ ਸਬੰਧਿਤ ਅਸਲੀ ਦਸਤਾਵੇਜ਼ ਉਕਤ ਦਫ਼ਤਰ ਵਿਖੇ ਪਹੁੰਚ ਕਰਕੇ ਪੈਨਸ਼ਨ ਸਬੰਧੀ ਹਾਜ਼ਰੀ ਲਗਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ 29ਵੀਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ 'ਚ 100 ਤੋਂ ਵਧੇਰੇ ਖਿਡਾਰੀਆਂ ਨੇ ਲਿਆ ਭਾਗ ਅਗਲੀ ਖ਼ਬਰ ਅੱਖਾਂ ਦੇ ਕੈਂਪ 'ਚ 270 ਮਰੀਜ਼ਾਂ ਦੀ ਕੀਤੀ ਜਾਂਚ
Ad Position 24