10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 05-11-2025
ਮਾਨਸਾ, 4 ਨਵੰਬਰ (ਸ.ਰਿ.)-ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਨੇ ਪਿੰਡ ਚੱਕ ਭਾਈਕੇ ਨਜ਼ਦੀਕ ਗਸ਼ਤ ਦੌਰਾਨ ਜਸਪ੍ਰੀਤ ਸਿੰਘ ਵਾਸੀ ਗੁਰਨੇ ਕਲਾਂ ਤੇ ਸੋਹਨ ਸਿੰਘ ਵਾਸੀ ਗੁੜੱਦੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦਾ ਸਿਵਲ ਹਸਪਤਾਲ ਬੁਢਲਾਡਾ ਵਿਖੇ ਡੋਪ ਟੈੱਸਟ ਕਰਵਾਇਆ ਗਿਆ | ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਮਸ਼ਾਨਘਾਟ 'ਚੋਂ ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼ <br/> ਅਗਲੀ ਖ਼ਬਰ ਮਜ਼ਬੂਤ ਤੇ ਸਿਧਾਂਤਕ ਕਮਿਊਨਿਸਟ ਲਹਿਰ ਹੀ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕ ਲਾਮਬੰਦੀ ਲਈ ਸਹਾਈ ਸਿੱਧ ਹੋ ਸਕਦੀ ਹੈ-ਕਾ...
Ad Position 24