11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

100 ਕਿੱਲੋ ਲਾਹਣ ਬਰਾਮਦ

Ad Position 21
No active advertisement
ਅਜੀਤ ਡੈਸਕ 05-11-2025
ਮਾਨਸਾ, 4 ਨਵੰਬਰ (ਸ.ਰਿ.)-ਥਾਣਾ ਸਰਦੂਲਗੜ੍ਹ ਪੁਲਿਸ ਨੇ ਗਸ਼ਤ ਦੌਰਾਨ ਅਵਤਾਰ ਸਿੰਘ ਵਾਸੀ ਸਾਧੂਵਾਲਾ ਨੰੂ ਹਿਰਾਸਤ ਵਿਚ ਲੈ ਕੇ ਉਸ ਕੋਲੋਂ 100 ਕਿੱਲੋ ਲਾਹਣ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ <br/> ਅਗਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ 7 ਨੂੰ
Ad Position 24