12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜੂਆ ਖੇਡਦੇ 2 ਕਾਬੂ

Ad Position 21
No active advertisement
ਅਜੀਤ ਡੈਸਕ 06-12-2025
ਮਾਨਸਾ, 5 ਦਸੰਬਰ (ਵਿ.ਪ੍ਰਤੀ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਗਸ਼ਤ ਦੌਰਾਨ ਰਾਜ ਕੁਮਾਰ ਤੇ ਹੈਪੀ ਸਿੰਘ ਵਾਸੀ ਬੁਢਲਾਡਾ ਨੂੰ ਜੂਆ ਖੇਡਦੇ ਹੋਏ ਉਨ੍ਹਾਂ ਤੋਂ 1400 ਰੁਪਏ ਨਕਦੀ ਬਰਾਮਦ ਕੀਤੀ ਹੈ | ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ 6 ਗ੍ਰਾਮ ਚਿੱਟਾ ਬਰਾਮਦ ਅਗਲੀ ਖ਼ਬਰ ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਬਠਿੰਡਾ ਵਲੋਂ ਅੰਗਹੀਣ ਸਹਾਇਤਾ ਕੈਂਪ ਲਗਾ ਕੇ ਮਨਾਇਆ ਅੰਗਹੀਣ ਦਿਵਸ <br/>
Ad Position 24