09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 07-12-2025
ਅਮਰਗੜ੍ਹ, 6 ਦਸੰਬਰ (ਪਵਿੱਤਰ ਸਿੰਘ)-ਥਾਣਾ ਪੁਲਿਸ ਅਮਰਗੜ੍ਹ ਵਲੋਂ ਇੱਕ ਵਿਅਕਤੀ ਨੂੰ 100 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਾਗਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸਾਡੀ ਪੁਲਿਸ ਪਾਰਟੀ ਜਦੋਂ ਸਥਾਨਕ ਚੋਂਦਾ ਮੋੜ ਨੇੜੇ ਪਹੁੰਚੀ ਤਾਂ ਮੁਖਬਰ ਦੀ ਇਤਲਾਹ ਮਿਲਣ ਤੇ ਪੁੱਡਾ ਕਲੋਨੀ ਅਮਰਗੜ੍ਹ ਦੇ ਅੰਦਰ ਪਾਣੀ ਵਾਲੀ ਟੈਂਕੀ ਦੇ ਨੇੜਿਉਂ ਗਗਨਦੀਪ ਸਿੰਘ ਉਰਫ਼ ਗੱਗੂ ਪੁੱਤਰ ਜੋਰਾ ਸਿੰਘ ਵਾਸੀ ਰਹਿਮਤ ਗੜ੍ਹ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 100 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਰਸ਼ਪਾਲ ਕੌਰ ਧਾਲੀਵਾਲ ਦੇ ਹੱਕ ਵਿਚ ਕੀਤੀਆਂ ਨੁੱਕੜ ਮੀਟਿੰਗਾਂ <br/> ਅਗਲੀ ਖ਼ਬਰ ਹਲਕਾ ਭਦੌੜ ਦੇ ਲੋਕ 'ਆਪ' ਨੂੰ ਵੋਟਾਂ ਪਾ ਕੇ ਪਛਤਾਅ ਰਹੇ ਹਨ-ਜਸਵੀਰ ਸਿੰਘ ਧੰਮੀ <br/>
Ad Position 24