09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਡੋਪ ਟੈਸਟ ਪੌਜ਼ਟਿਵ ਆਉਣ 'ਤੇ ਮੁਕੱਦਮੇ ਦਰਜ

Ad Position 21
No active advertisement
ਅਜੀਤ ਡੈਸਕ 07-12-2025
ਮਾਨਸਾ, 6 ਦਸੰਬਰ (ਵਿ.ਪ੍ਰਤੀ.)-ਥਾਣਾ ਬੋਹਾ ਪੁਲਿਸ ਨੇ ਗਸ਼ਤ ਦੌਰਾਨ ਹਰਭਜਨ ਸਿੰਘ, ਸੁਖਵਿੰਦਰ ਸਿੰਘ ਤੇ ਗੋਰਾ ਸਿੰਘ ਵਾਸੀ ਮੰਢਾਲੀ ਅਤੇ ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਸੁਰਜੀਤ ਸਿੰਘ ਤੇ ਹਰਵਿੰਦਰ ਸਿੰਘ ਵਾਸੀ ਮੰਢਾਲੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਦਾ ਹਸਪਤਾਲ 'ਚ ਡੋਪ ਟੈੱਸਟ ਕਰਵਾਇਆ ਗਿਆ | ਰਿਪੋਰਟ ਪੌਜ਼ਟਿਵ ਆਉਣ 'ਤੇ ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਸੈਕੰਡਰੀ ਸਕੂਲ ਝੁਨੀਰ ਵਿਖੇ ਪ੍ਰੀ ਨਿਰਵਾਣ ਦਿਵਸ ਮਨਾਇਆ ਅਗਲੀ ਖ਼ਬਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 'ਚ ਕੁਝ ਉਮੀਦਵਾਰਾਂ ਨੇ ਧੋਖੇ 'ਚ ਰੱਖਿਆ-ਨਕੱਈ ਭਾਜਪਾਈਆਂ ਨੇ ਇਕ-ਦੂਜੇ ਖ਼ਿਲ...
Ad Position 24