29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਭੇਦ ਭਰੀ ਹਾਲਤ 'ਚ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 18-12-2025
ਬਠਿੰਡਾ, 17 ਦਸੰਬਰ(ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਨੇੜੇ ਪਿੰਡ ਬੀੜ ਤਲਾਬ ਬਸਤੀ ਨੰਬਰ 1, ਵਿਚ ਨਹਿਰ ਦੀ ਕੱਚੀ ਸੜਕ 'ਤੇ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਗਿੱਲ ਅਤੇ ਸੰਦੀਪ ਗੋਇਲ ਐਬੂਲੈਂਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ | ਸਦਰ ਪੁਲਿਸ ਟੀਮ ਨੇ ਵੀ ਘਟਨਾ ਸਥਾਨ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਮਿ੍ਤਕ ਨੌਜਵਾਨ ਤੋਂ ਅਜਿਹਾ ਕੁਝ ਨਹੀਂ ਮਿਲਿਆ ਜਿਸ ਨਾਲ ਉਸ ਦੀ ਪਹਿਚਾਣ ਹੋ ਸਕੇ | ਸਹਾਰਾ ਟੀਮ ਨੇ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਪਹੁੰਚਾਇਆ, ਜਿੱਥੇ ਲਾਸ਼ ਨੂੰ ਸੁਰੱਖਿਅਤ ਰੱਖਿਆ ਗਿਆ ਤਾਂ ਕਿ ਮਿ੍ਤਕ ਦੀ ਪਹਿਚਾਣ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਬੋਹਾ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ 2 ਕਿੱਲੋ 726 ਗ੍ਰਾਮ ਅਫ਼ੀਮ ਸਮੇਤ ਕੀਤਾ ਗਿ੍ਫ਼ਤਾਰ <br/> ਅਗਲੀ ਖ਼ਬਰ ਕਾਰ ਚੋਰੀ ਦੇ ਮਾਮਲੇ 'ਚ ਅਣਪਛਾਤੇ 'ਤੇ ਮੁਕੱਦਮਾ ਦਰਜ
Ad Position 24