17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਐੱਸ.ਐੱਸ.ਸੀ. (ਜੀ.ਡੀ.) ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 20-12-2025
ਮਾਨਸਾ, 19 ਦਸੰਬਰ (ਸ.ਰਿ.)- ਸੀ-ਪਾਈਟ ਬੋੜਾਵਾਲ ਵਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਤੇ ਸੰਗਰੂਰ ਦੇ ਨੌਜਵਾਨਾਂ ਲਈ ਐੱਸ.ਐੱਸ.ਸੀ. (ਜੀ.ਡੀ.) 25487 ਅਸਾਮੀਆਂ (ਮੇਲ ਅਤੇ ਫੀਮੇਲ) ਦੇ ਲਿਖਤੀ ਪੇਪਰ ਅਤੇ ਸਰੀਰਕ ਸਿਖਲਾਈ ਦੇ ਟੈੱਸਟ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ | ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ 31 ਦਸੰਬਰ ਤੱਕ ਵੈੱਬਸਾਈਟ https://ssc.gov.in 'ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ | ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਬੋੜਾਵਾਲ ਵਿਖੇ 22 ਦਸੰਬਰ ਨੂੰ ਸਵੇਰੇ 9 ਵਜੇ ਸਿਖਲਾਈ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ | ਸਿਖਲਾਈ ਦੌਰਾਨ ਨੌਜਵਾਨਾਂ ਨੂੰ ਖਾਣਾ ਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਕੇਂਦਰਾਂ 'ਚ ਅਨੀਮੀਆ ਮੁਕਤ ਦਿਵਸ ਮਨਾਇਆ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਪਦ ਲਈ ਚਹਿਲ ਤੇ ਦੰਦੀਵਾਲ ਦਾ ਫਸ ਸਕਦੈ ਪੇਚ <br/>
Ad Position 24