17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਆਂਗਣਵਾੜੀ ਕੇਂਦਰਾਂ 'ਚ ਅਨੀਮੀਆ ਮੁਕਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 20-12-2025
ਮਾਨਸਾ, 19 ਦਸੰਬਰ (ਸ.ਰਿ)- ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ 'ਚ ਅਨੀਮੀਆ ਮੁਕਤ ਦਿਵਸ ਮਨਾਇਆ ਗਿਆ | ਜਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਬੱਚਿਆਂ ਦੇ ਮਾਤਾ-ਪਿਤਾ, ਗਰਭਵਤੀ ਅÏਰਤਾਂ, ਮਾਵਾਂ ਅਤੇ ਆਮ ਲੋਕਾਂ ਨੂੰ ਅਨੀਮੀਆ ਦੇ ਲੱਛਣ, ਰੋਕਥਾਮ ਅਤੇ ਅਨੀਮੀਆ ਦੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ | ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੌਸਮੀ ਫਲ, ਸਬਜ਼ੀਆਂ, ਦੁੱਧ ਅਤੇ ਆਇਰਨ ਭਰਪੂਰ ਪੋਸ਼ਟਿਕ ਆਹਾਰ ਲੈਣ ਸੰਬਧੀ ਜਾਗਰੂਕ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮਾਨਸਾ ਰੇਲਵੇ ਸਟੇਸ਼ਨ ਦੇ ਵਿਕਾਸ ਲਈ ਗਤੀ ਸ਼ਕਤੀ ਟੀਮ ਵਲੋਂ ਦੌਰਾ ਅਗਲੀ ਖ਼ਬਰ ਐੱਸ.ਐੱਸ.ਸੀ. (ਜੀ.ਡੀ.) ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਕੈਂਪ ਸ਼ੁਰੂ
Ad Position 24