17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ <br/>

Ad Position 21
No active advertisement
ਅਜੀਤ ਡੈਸਕ 20-12-2025
ਮਾਨਸਾ, 19 ਦਸੰਬਰ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਸਾਈਬਰ ਕੈਫ਼ੇ, ਐ ਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਕੋਈ ਵੀ ਵਰਤੋਂ ਨਾ ਕਰਨ ਦਿੱਤੀ ਜਾਵੇ ਅਤੇ ਹਰ ਵਿਅਕਤੀ ਦਾ ਰਿਕਾਰਡ ਰੱਖਣ ਲਈ ਪੂਰਾ ਪਤਾ ਦਰਜ ਕੀਤਾ ਜਾਵੇ | ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ 'ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ |
ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ 'ਚ ਦਰਜ ਕਰਵਾਉਣ
ਇਕ ਹੋਰ ਹੁਕਮ 'ਚ ਜ਼ਿਲ੍ਹੇ 'ਚ ਮਕਾਨ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਂਅ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ 'ਚ ਤੁਰੰਤ ਦਰਜ਼ ਕਰਵਾਉਣ¢ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਲੋਂ ਮਕਾਨ ਕਿਰਾਏ 'ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਹੋ ਸਕਦਾ ਹੈ | ਉਪਰੋਕਤ ਹੁਕਮ 31 ਜਨਵਰੀ ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ 10 ਕਿੱਲੋਗਰਾਮ ਭੁੱਕੀ ਫੜੀ ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ ਚਿੱਟਾ, ਭੁੱਕੀ ਚੂਰਾ ਪੋਸਤ ਤੇ ਨਾਜਾਇਜ਼ ਸ਼ਰਾਬ ਬਰਾਮਦ <br/>
Ad Position 24