12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਪ੍ਰਭਾਤ ਫੇਰੀਆਂ 24 ਤੋਂ

Ad Position 21
No active advertisement
ਅਜੀਤ ਡੈਸਕ 21-12-2025
ਹੰਡਿਆਇਆ, 20 ਦਸੰਬਰ (ਗੁਰਜੀਤ ਸਿੰਘ ਖੁੱਡੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਹੰਡਿਆਇਆ ਦੀ ਮੀਟਿੰਗ ਹੋਈ | ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਬੰਧਨ ਤੋੜ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਮਾਤਾ ਗੁਜਰੀ ਜੀ, ਚਾਰੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਪ੍ਰਭਾਤ ਫੇਰੀਆਂ 24 ਦਸੰਬਰ ਤੋਂ ਗੁਰਦੁਆਰਾ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਏ ਤੋਂ ਪ੍ਰਤੀ ਗੱਟਾ ਕਮਿਸ਼ਨ ਲੈਣ ਦੇ ਮਾਮਲੇ 'ਚ ਪਨਗ੍ਰੇਨ ਦੇ ਇੰਸਪੈਕਟਰ ਤੇ ਦਲਾਲ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮਾਪੇ-ਅਧਿਆਪਕ ਮਿਲਣੀ 'ਤੇ ਵਿਸ਼ੇਸ਼ ਸਮਾਗਮ ਕਰਵਾਇਆ <br/>
Ad Position 24