26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕੱਲ੍ਹ ਦੇ ਰੋਸ ਪ੍ਰਦਰਸ਼ਨ ਤਹਿਤ ਪਿੰਡਾਂ 'ਚ ਕੀਤੀਆਂ ਲਾਮਬੰਦੀ ਰੈਲੀਆਂ <br/>

Ad Position 21
No active advertisement
ਅਜੀਤ ਡੈਸਕ 22-12-2025

ਝੁਨੀਰ, 21 ਦਸੰਬਰ (ਸੰਜੀਵ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ 22 ਦਸੰਬਰ ਨੂੰ ਜ਼ਿਲੇ੍ਹ ਭਰ 'ਚ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਵੱਖ-ਵੱਖ ਪਿੰਡਾਂ 'ਚ ਖੱਬੇ ਪੱਖੀ ਧਿਰਾਂ ਵਲੋਂ ਲਾਮਬੰਦੀ ਰੈਲੀਆਂ ਕੀਤੀਆਂ ਗਈਆਂ | ਪਿੰਡ ਮੋਫ਼ਰ, ਫ਼ਤਿਹਪੁਰ, ਝੁਨੀਰ, ਖ਼ਿਆਲੀ ਚਹਿਲਾਂਵਾਲੀ ਅਤੇ ਲਾਲਿਆਂਵਾਲੀ ਆਦਿ ਪਿੰਡਾਂ 'ਚ ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਕਾ. ਗੁਰਮੀਤ ਨੰਦਗੜ੍ਹ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਕਾ. ਦਰਸ਼ਨ ਦਾਨੇਵਾਲਾ ਨੇ ਕਿਹਾ ਕਿ ਹਾਲ ਹੀ 'ਚ ਮੋਦੀ ਸਰਕਾਰ ਵਲੋਂ ਮਨਰੇਗਾ ਕਾਨੂੰਨ 'ਚ ਸੋਧਾਂ ਕਰ ਕੇ ਨਵੇਂ ਸਿਰਿਓਾ ਜਾਰੀ ਕਰਨਾ ਕਿਰਤੀਆਂ ਦੇ ਕੰਮ ਕਰਨ ਦੇ ਜਮਹੂਰੀ ਅਧਿਕਾਰਾਂ 'ਤੇ ਹਮਲਾ ਹੈ | ਉਨ੍ਹਾਂ ਕਿਹਾ ਕਿ ਭਲਕੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸੇਵਾ ਪ੍ਰੀਖਿਆ ਕੀ, ਕਿਉਂ ਤੇ ਕਿਵੇਂ 'ਤੇ ਡੀ.ਏ.ਵੀ. ਸਕੂਲ ਵਿਖੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਵੱਖ-ਵੱਖ ਅਸਾਮੀਆਂ ਲਈ ਹੋਈ ਮੁਕਾਬਲੇ ਦੀ ਪ੍ਰੀਖਿਆ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀ <br/>
Ad Position 24