03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਉਰਦੂ ਭਾਸ਼ਾ ਦੀ ਸਿਖਲਾਈ 1 ਤੋਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 23-12-2025
ਮਾਨਸਾ, 22 ਦਸੰਬਰ (ਸ.ਰਿ.)-ਜ਼ਿਲ੍ਹਾ ਭਾਸ਼ਾ ਅਫ਼ਸਰ ਦਫ਼ਤਰ ਮਾਨਸਾ ਵਿਖੇ 1 ਜਨਵਰੀ ਤੋਂ ਉਰਦੂ ਭਾਸ਼ਾ ਦੀ ਸਿਖਲਾਈ 6 ਲਈ 'ਉਰਦੂ ਆਮੋਜ਼' ਦਾ ਨਵਾਂ ਸੈਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ ਕੋਰਸ 6 ਮਹੀਨਿਆਂ ਦਾ ਹੋਵੇਗਾ, ਜਿਸ ਦੀ ਫ਼ੀਸ 500 ਰੁਪਏ ਹੋਵੇਗੀ | ਕਲਾਸ ਦਾ ਸਮਾਂ ਸ਼ਾਮ 5.15 ਤੋਂ 6.15 ਵਜੇ ਤੱਕ ਦਾ ਹੋਵੇਗਾ | ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨ 10 ਜਨਵਰੀ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਤੋਂ ਫਾਰਮ ਲੈ ਕੇ ਅਪਲਾਈ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ 70 ਸਾਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਮਾਰਟ ਮੀਟਰ ਬਿਜਲੀ ਘਰ ਪੁੱਜਦੇ ਕੀਤੇ <br/>
Ad Position 24