03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜਲ ਸਪਲਾਈ ਸਕੀਮ ਪੰਚਾਇਤਾਂ ਨੂੰ ਸੌਂਪਣ ਦੇ ਵਿਰੋਧ 'ਚ ਧਰਨਾ 30 ਨੂੰ <br/>

Ad Position 21
No active advertisement
ਅਜੀਤ ਡੈਸਕ 23-12-2025
ਮਾਨਸਾ, 22 ਦਸੰਬਰ (ਸ.ਰਿ.)-ਤਾਲਮੇਲ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਜਲ ਸਪਲਾਈ ਸਕੀਮ ਪੰਚਾਇਤਾਂ ਨੂੰ ਸੌਂਪਣ ਦੇ ਵਿਰੋਧ 'ਚ 30 ਦਸੰਬਰ ਨੂੰ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਕਾਰਜਕਾਰੀ ਇੰਜੀਨੀਅਰ ਮਾਨਸਾ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ | ਇੱਥੇ ਕਮੇਟੀ ਦੀ ਹੋਈ ਇਕੱਤਰਤਾ ਮੌਕੇ ਕਨਵੀਨਰ ਜਨਕ ਸਿੰਘ ਫ਼ਤਿਹਪੁਰ, ਸੱਤਨਾਮ ਸਿੰਘ ਖਿਆਲਾ ਤੇ ਬੱਬੂ ਸਿੰਘ ਸਮਾਓਾ ਨੇ ਦੋਸ਼ ਲਗਾਇਆ ਕਿ ਜਲ ਸਪਲਾਈ ਐਂਡ ਸੈਨੀਟੇਸ਼ਨ ਮੰਡਲ ਨੰਬਰ-1 ਵਲੋਂ ਵਾਟਰ ਸਪਲਾਈ ਸਕੀਮਾਂ ਨੂੰ ਧੱਕੇ ਨਾਲ ਪੰਚਾਇਤਾਂ ਦੇ ਹਵਾਲੇ ਕਰਨ ਜਾ ਰਿਹਾ ਹੈ, ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਲੰਘੀ 12 ਦਸੰਬਰ ਨੂੰ ਇਸ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਸੀ ਪਰ ਅਧਿਕਾਰੀ ਵਲੋਂ ਕੋਈ ਅਮਲ ਨਹੀਂ ਕੀਤਾ ਗਿਆ | ਇਸ ਮੌਕੇ ਦਰਸ਼ਨ ਸਿੰਘ ਨੰਗਲ ਕਲਾਂ, ਮਨਜੀਤ ਸਿੰਘ ਬਰਨਾਲਾ, ਸੁਖਵਿੰਦਰ ਸਿੰਘ ਧਰਮਪੁਰਾ, ਬਲਜੀਤ ਸਿੰਘ ਬਰਨਾਲਾ, ਲੀਲਾ ਸਿੰਘ ਮੰਡੇਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ <br/> ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 14 ਖ਼ਿਲਾਫ਼ ਮੁਕੱਦਮਾ ਦਰਜ <br/>
Ad Position 24