03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪਿੰਡ ਭਾਦੜਾ ਵਿਖੇ ਕੈਂਪ 'ਚ 102 ਲੋੜਵੰਦ ਬਜ਼ੁਰਗਾਂ ਨੂੰ ਮੁਫ਼ਤ ਉਪਕਰਨ ਵੰਡੇ <br/>

Ad Position 21
No active advertisement
ਪਿੰਡ ਭਾਦੜਾ ਵਿਖੇ ਕੈਂਪ ਮੌਕੇ ਬਜ਼ੁਰਗ ਨੂੰ ਵ੍ਹੀਲ ਚੇਅਰ ਦਿੰਦੇ ਹੋਏ ਵਿਧਾਇਕ ਤੇ ਹੋਰ ਆਗੂ | ਤਸਵੀਰ : ਟੋਨੀ ਬੁਢਲਾਡਾ <br/> 23-12-2025
ਬੁਢਲਾਡਾ, 22 ਦਸੰਬਰ (ਸਵਰਨ ਸਿੰਘ ਰਾਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਵਿਖੇ ਆਰ. ਵੀ. ਵਾਈ. ਯੋਜਨਾ ਅਧੀਨ ਅਲਿਮਕੋ ਵਲੋਂ ਬਿੱਗ ਹੋਪ ਫਾਊਾਡੇਸ਼ਨ ਬਰੇਟਾ ਦੇ ਸਹਿਯੋਗ ਨਾਲ ਮੁਫ਼ਤ ਉਪਕਰਨ ਵੰਡ ਸਮਾਰੋਹ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਵਿਧਾਇਕ ਬੁਢਲਾਡਾ ਬੁੱਧ ਰਾਮ ਨੇ ਸ਼ਿਰਕਤ ਕੀਤੀ ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਅਲਿਮਕੋ ਮੋਹਾਲੀ ਤੋਂ ਪੁੱਜੇ ਗੌਤਮ ਪਾਂਡੇ ਨੇ ਕੀਤੀ | ਫਾੳਾੂਡੇਸ਼ਨ ਦੇ ਪ੍ਰਧਾਨ ਮਨਿੰਦਰ ਕੁਮਾਰ ਨੇ ਦੱਸਿਆ ਕਿ ਸਮਾਗਮ ਦੌਰਾਨ ਪਿੰਡ ਭਾਦੜਾ ਦੇ 102 ਲੋੜਵੰਦ ਬਜ਼ੁਰਗ ਲਾਭਪਾਤਰੀਆਂ ਨੂੰ 12 ਲੱਖ ਰੁਪਏ ਦੀ ਲਾਗਤ ਦੇ ਸਹਾਇਕ ਉਪਕਰਨ ਵੰਡੇ ਗਏ | ਇਸ ਮੌਕੇ ਸਰਪੰਚ ਗੋਬਿੰਦ ਸਿੰਘ, ਕੁਲਵਿੰਦਰ ਸਿੰਘ ਚਹਿਲ, ਦਲਜੀਤ ਸਿੰਘ, ਸਤਗੁਰ ਸਿੰਘ, ਸਤਨਾਮ ਸਿੰਘ, ਦਲਜੀਤ ਸਿੰਘ, ਕੁਲਦੀਪ ਸਿੰਘ, ਰਾਮ ਸਿੰਘ ਪੰਚ, ਜੱਗਾ ਸਿੰਘ ਪੰਚ, ਸੇਵਕ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਹਿਰੀ ਵਿਭਾਗ ਵਲੋਂ ਟੇਲਾਂ ਨੂੰ ਬੰਦ ਕਰਨ ਖ਼ਿਲਾਫ਼ ਉੱਚ ਪੱਧਰੀ ਜਾਂਚ ਦੀ ਮੰਗ <br/> ਅਗਲੀ ਖ਼ਬਰ ਖੱਬੀਆਂ ਪਾਰਟੀਆਂ ਵਲੋਂ ਮਗਨਰੇਗਾ ਸਕੀਮ ਖ਼ਤਮ ਕਰਨ ਦੇ ਵਿਰੋਧ 'ਚ ਰੋਸ ਰੈਲੀ
Ad Position 24