30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗਰਭਵਤੀ ਅÏਰਤਾਂ ਲਈ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 24-12-2025
ਮਾਨਸਾ, 23 ਦਸੰਬਰ (ਸ.ਰਿ.)- ਸਿਹਤ ਵਿਭਾਗ ਵਲੋਂ ਸਥਾਨਕ ਜੱਚਾ-ਬੱਚਾ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਮੁਹਿੰਮ ਤਹਿਤ ਗਰਭਵਤੀ ਅÏਰਤਾਂ ਲਈ ਜਾਂਚ ਕੈਂਪ ਲਗਾਇਆ ਗਿਆ | ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਅÏਰਤ ਦੀ ਜਾਂਚ ਕਰ ਕੇ ਖ਼ਤਰੇ ਵਾਲੇ ਜਣੇਪਿਆਂ ਦੀ ਭਾਲ ਕਰ ਕੇ ਸਮੇਂ ਸਿਰ ਇਲਾਜ ਕਰਨਾ ਹੈ | ਡਾ. ਰਸ਼ਮੀ ਨੇ ਕਿਹਾ ਕਿ ਗਰਭ ਅਵਸਥਾ 'ਚ ਔਰਤਾਂ ਨੂੰ ਸਮੇਂ-ਸਮੇਂ 'ਤੇ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਕਿ ਕੋਈ ਦਿੱਕਤ ਨਾ ਆਵੇ |


Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜਨਵਰੀ 'ਚ ਲਗਾਏ ਜਾਣਗੇ ਕੈਂਪ ਅਗਲੀ ਖ਼ਬਰ ਜਬਰ ਜਨਾਹ ਮਾਮਲੇ 'ਚ ਸਰਦੂਲਗੜ੍ਹ ਦਾ ਨੌਜਵਾਨ ਬਾ-ਇੱਜ਼ਤ ਬਰੀ
Ad Position 24