30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਗਰ ਕੌਂਸਲ ਬੁਢਲਾਡਾ ਦੀ ਜਾਇਦਾਦ 'ਤੇ ਹੋਇਆ ਨਾਜਾਇਜ਼ ਕਬਜਾ

Ad Position 21
No active advertisement
ਅਜੀਤ ਡੈਸਕ 24-12-2025
ਬੁਢਲਾਡਾ, 23 ਦਸੰਬਰ (ਮਨਚੰਦਾ)- ਸਥਾਨਕ ਨਗਰ ਕੌਂਸਲ ਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਕੌਂਸਲ ਦੀਆਂ ਜਾਇਦਾਦਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ ਜਦਕਿ ਕੌਂਸਲ ਦੇ ਅਧਿਕਾਰੀ ਮੂਕ ਦਰਸ਼ਕ ਬਣ ਕੇ ਨਾਜਾਇਜ਼ ਕਬਜ਼ਿਆਂ ੳੱੁਪਰ ਉਸਾਰੀਆਂ ਨੂੰ ਲੈ ਕੇ ਚੁੱਪੀ ਸਾਧੀ ਬੈਠੇ ਹਨ | ਸਮਾਜ ਸੇਵੀ ਰਾਮ ਸਿੰਘ ਨੇ ਦੱਸਿਆ ਕਿ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਨਾਜਾਇਜ਼ ਕਬਜ਼ੇ ਦੀਆਂ ਫ਼ੋਟੋ ਅਤੇ ਨਕਸ਼ੇ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਸੀ ਕਿ ਲੱਖਾਂ ਰੁਪਏ ਦੀ ਜਾਇਦਾਦ 'ਤੇ ਚਾਰਦੀਵਾਰੀ ਕਰ ਕੇ ਕਬਜਾ ਕਰ ਲਿਆ ਗਿਆ ਹੈ ਪ੍ਰੰਤੂ ਅਧਿਕਾਰੀ ਨੇ ਕੋਈ ਕਾਰਵਾਈ ਅਮਲ 'ਚ ਲਿਆਉਣਾ ਚੰਗਾ ਨਹੀਂ ਸਮਝਿਆ | ਲੋਕਾਂ ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਕਿ ਇਸ ਮਾਮਲੇ 'ਚ ਸਖ਼ਤ ਕਾਰਵਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਕਰਮਚਾਰੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸੀ.ਪੀ.ਆਈ. ਅਗੂਆਂ ਵਲੋਂ ਬਲਾਕ ਸਮੰਤੀ ਮੈਂਬਰ ਲੇਖਪ੍ਰੀਤ ਸਿੰਘ ਵਿੱਕੀ ਦਾ ਵਿਸ਼ੇਸ਼ ਸਨਮਾਨ <br/>
Ad Position 24