04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸੁਸਾਸ਼ਨ ਹਫ਼ਤੇ ਤਹਿਤ ਸਰਦੂਲੇਵਾਲਾ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-12-2025

ਸਰਦੂਲਗੜ੍ਹ, 25 ਦਸੰਬਰ (ਜੀ.ਐਮ.ਅਰੋੜਾ)- 'ਪ੍ਰਸ਼ਾਸਨ ਗਾਓਾ ਕੀ ਅÏਰ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਾਏ ਜਾ ਰਹੇ ਸੁਸ਼ਾਸਨ ਹਫ਼ਤੇ ਅਧੀਨ ਬੀ.ਡੀ.ਪੀ.ਓ. ਦਫ਼ਤਰ ਸਰਦੂਲੇਵਾਲਾ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ | ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਸੁਸ਼ਾਸਨ ਹਫ਼ਤੇ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਜਿਨ੍ਹਾਂ ਦਾ ਮੌਕੇ 'ਤੇ ਯੋਗ ਨਿਪਟਾਰਾ ਕੀਤਾ ਗਿਆ | ਇਸ ਤੋਂ ਇਲਾਵਾ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਦੇ ਨਾਲ ਹੀ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਦਿੱਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਸਰਦੂਲੇਵਾਲਾ ਸਮੇਤ ਢਾਣੀ ਫੂਸ ਮੰਡੀ, ਟਿੱਬੀ ਹਰੀ ਸਿੰਘ, ਕਾਹਨੇਵਾਲਾ, ਭੂੰਦੜ, ਮੀਰਪੁਰ ਕਲਾਂ, ਮੀਰਪੁਰ ਖ਼ੁਰਦ, ਰੋੜਕੀ, ਚੋਟੀਆਂ, ਆਲੀਕੇ, ਬਰਨ ਅਤੇ ਕਰੀਮਪੁਰ ਡੁੰਮ ਦੇ ਲੋਕਾਂ ਨੇ ਲਾਭ ਉਠਾਇਆ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ ਅਗਲੀ ਖ਼ਬਰ ਮਸੀਹ ਭਾਈਚਾਰੇ ਵਲੋਂ ਮਨਾਇਆ ਕ੍ਰਿਸਮਸ ਦਾ ਤਿਉਹਾਰ <br/>
Ad Position 24