28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 30-12-2025
ਜੌੜਕੀਆਂ, 29 ਦਸੰਬਰ (ਲਕਵਿੰਦਰ ਸ਼ਰਮਾ)-ਨੇੜਲੇ ਪਿੰਡ ਰਾਏਪੁਰ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਬਾਵਾ ਸਿੰਘ ਤੇ ਭਗਵੰਤ ਸਿੰਘ ਨੇ ਦੱਸਿਆ ਕਿ ਗੁਰੂ ਘਰ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਤੇ ਥਾਂ-ਥਾਂ 'ਤੇ ਲੰਗਰ ਲਗਾ ਕੇ ਸੰਗਤਾਂ ਨੂੰ ਵਰਤਾਇਆ | ਰਾਗੀ ਗੁਰਪ੍ਰੀਤ ਸਿੰਘ ਤੇ ਗ੍ਰੰਥੀ ਕੁਲਦੀਪ ਸਿੰਘ ਨੇ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਢਾਡੀ ਸਿੰਘਾਂ ਨੇ ਬਾਰਾਂ ਸੁਣਾਈਆਂ |
Ad Position 22
No active advertisement
ਪਿਛਲੀ ਖ਼ਬਰ ਬੱਸ ਕਿਰਾਇਆ ਘੋਲ ਦੇ ਸ਼ਹੀਦ ਲਾਭ ਸਿੰਘ ਮਾਨਸਾ ਦੀ 45ਵੀਂ ਬਰਸੀ 21 ਨੂੰ ਅਗਲੀ ਖ਼ਬਰ ਵਰਲਡ ਹਿਊਮਨ ਰਾਈਟਸ ਮਾਨਸਾ ਦੀ ਹੋਈ ਇਕੱਤਰਤਾ
Ad Position 24