05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਿਪੁੰਨਤਾ ਖੋਜ ਅਤੇ ਸਕਾਲਰਸ਼ਿਪ ਪ੍ਰੀਿਖ਼ਆ 4 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 31-12-2025
ਮਾਨਸਾ, 30 ਦਸੰਬਰ (ਰਵੀ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 4 ਜਨਵਰੀ ਨੂੰ ਕਰਵਾਈ ਜਾ ਰਹੀ ਹੈ | ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਦੱਸਿਆ ਕਿ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ 'ਚ 2 ਹਜ਼ਾਰ 96 ਵਿਦਿਆਰਥੀ ਅਤੇ ਐਨ.ਐਮ.ਐਮ.ਐੱਸ. ਪ੍ਰੀਖਿਆ 'ਚ 2 ਹਜ਼ਾਰ 114 ਵਿਦਿਆਰਥੀ ਭਾਗ ਲੈ ਰਹੇ ਹਨ | ਉਨ੍ਹਾਂ ਦੱਸਿਆ ਸੈਸ਼ਨ 2025-26 ਦੇ 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 10 ਤੋਂ 1 ਵਜੇ ਤੱਕ ਹੋਵੇਗਾ | ਉਨ੍ਹਾਂ ਦੱਸਿਆ ਕਿ ਪ੍ਰੀਖਿਆ ਪਾਸ ਕਰਨ ਉਪਰੰਤ 8ਵੀਂ ਜਮਾਤ ਦੇ ਵਿਦਿਆਰਥੀ ਅਗਲੇ 4 ਸਾਲ ਤੱਕ ਅਤੇ 10ਵੀਂ ਜਮਾਤ ਦੇ ਵਿਦਿਆਰਥੀ ਅਗਲੇ 2 ਸਾਲ ਤੱਕ ਵਜ਼ੀਫ਼ੇ ਦੇ ਯੋਗ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਜ਼ਮੀਨ ਦੇ ਕਬਜ਼ੇ ਸੰਬੰਧੀ ਦਿੱਤੇ ਗਏ ਨੋਟਿਸ ਦੇ ਵਿਰੋਧ 'ਚ ਇਕੱਠੇ ਹੋਏ ਕਿਸਾਨ ਆਗੂ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ 'ਚ ਹੱਡੀਆਂ ਦੇ ਡਾਕਟਰ ਆਉਣ ਨਾਲ ਲੋਕਾਂ ਨੇ ਕੀਤੀ ਰਾਹਤ ਮਹਿਸੂਸ <br/>
Ad Position 24