ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ
ਅਜੀਤ ਡੈਸਕ
01-06-2025
ਵਰਨਣਯੋਗ ਹੈ ਕਿ ਬੀਤੇ 30 ਸਾਲ ਤੋਂ ਖ਼ੂਨਦਾਨ ਦੇ ਖੇਤਰ ਵਿਚ ਸਰਗਰਮ ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਵੱਖ-ਵੱਖ ਕੈਂਪਾਂ ਰਾਹੀਂ ਹਰ ਸਾਲ 4000 ਯੂਨਿਟ ਦੇ ਕਰੀਬ ਖ਼ੂਨ ਇਕੱਠਾ ਕਰਕੇ ਹਜ਼ਾਰਾਂ ਇਨਸਾਨੀ ਜਾਨਾਂ ਬਚਾਉਣ ਵਿਚ ਯੋਗਦਾਨ ਪਾਇਆ ਜਾਂਦਾ ਹੈ |