02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

275 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-06-2025
ਫਗਵਾੜਾ, 31 ਮਈ (ਚਾਨਾ)-ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਰੁਪਿੰਦਰ ਕੌਰ ਭੱਟੀ ਐੱਸ. ਪੀ. ਫਗਵਾੜਾ ਤੇ ਡੀ. ਐੱਸ. ਪੀ. ਸਬ ਡਵੀਜ਼ਨ ਭਾਰਤ ਭੂਸ਼ਣ ਦੀ ਅਗਵਾਈ ਵਿਚ ਥਾਣਾ ਸਿਟੀ ਦੀ ਐੱਸ. ਐੱਚ. ਓ. ਊਸ਼ਾ ਰਾਣੀ ਨੇ ਸਾਥੀ ਕਰਮਚਾਰੀਆਂ ਨਾਲ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 275 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਉਸ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ | ਦੱਸਿਆ ਜਾਂਦਾ ਹੈ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਸੰਦੀਪ ਕੁਮਾਰ ਉਰਫ ਚੀਚਾ ਵਾਸੀ ਮੇਹਲੀ ਗੇਟ ਨਿਗਾਹਾ ਮਹੱਲਾ ਫਗਵਾੜਾ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਕੂਲਾਂ 'ਚ ਤੇਲਗੂ ਗਤੀਵਿਧੀਆਂ ਦੇ ਕੈਂਪ ਬੰਦ ਕੀਤੇ ਜਾਣ- ਜਥੇ. ਮੁਖ਼ਤਿਆਰ ਸਿੰਘ ਸੋਢੀ <br/> ਅਗਲੀ ਖ਼ਬਰ ਡਾਕਖ਼ਾਨੇ ਦੀਆਂ ਸਕੀਮਾਂ ਸੰਬੰਧੀ ਬ੍ਰਾਂਚ ਪੋਸਟ ਆਫ਼ਿਸ ਮਾਡਲ ਟਾਊਨ ਤਲਵਾੜਾ ਵਿਖੇ ਜਾਗਰੂਕਤਾ ਕੈਂਪ
Ad Position 24