02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਢੀਂਡਸਾ ਦੀ ਮੌਤ ਨਾਲ ਪੰਥ ਨੂੰ ਵੱਡਾ ਘਾਟਾ ਪਿਆ- ਪਲਾਹੀ

Ad Position 21
No active advertisement
ਅਜੀਤ ਡੈਸਕ 01-06-2025
ਫਗਵਾੜਾ, 31 ਮਈ (ਚਾਨਾ)-ਗੁਰਦੁਆਰਾ ਸ਼੍ਰੀ ਹਰਗੋਬਿੰਦਗੜ੍ਹ ਭੋਗਪੁਰ ਫਗਵਾੜਾ ਦੇ ਮੁਖੀ ਬਾਬਾ ਤਲਵਿੰਦਰ ਸਿੰਘ ਪਰਮੇਸ਼ਰ, ਜਥੇਦਾਰ ਸੁਰਿੰਦਰ ਸਿੰਘ ਪਲਾਹੀ, ਰਣਜੀਤ ਸਿੰਘ ਪਲਾਹੀ, ਗੁਰਬਖ਼ਸ਼ ਸਿੰਘ ਅਠੌਲੀ ਨੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੁਖਦੇਵ ਸਿੰਘ ਢੀਂਡਸਾ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਢੀਂਡਸਾ ਦੀ ਪਾਰਟੀ ਨੂੰ ਬਹੁਤ ਵੱਡੀ ਦੇਣ ਸੀ | ਉਨ੍ਹਾਂ ਆਪਣਾ ਜੀਵਨ ਸਾਫ਼ ਸੁਥਰੇ ਢੰਗ ਨਾਲ ਬਿਤਾਇਆ ਤੇ ਚੰਗੇ ਅਹੁਦਿਆਂ 'ਤੇ ਰਹਿ ਕੇ ਚੰਗੇ ਕਾਰਜ ਕੀਤੇ ਜਿਸ ਨੂੰ ਪੰਥ ਕਦੇ ਨਹੀਂ ਭੁੱਲੇਗਾ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਕੀਤਾ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
Ad Position 24