03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹੈਰੋਇਨ ਦਾ ਸੇਵਨ ਕਰਨ ਵਾਲੇ ਸਾਮਾਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 01-06-2025
ਭੁਲੱਥ, 31 ਮਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਥਾਣਾ ਭੁਲੱਥ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁਲੱਥ ਪੁਲਿਸ ਨੂੰ ਕਿਸੇ ਖ਼ਾਸ ਮੁਖ਼ਬਰ ਵੱਲੋਂ ਸੂਚਨਾ ਮਿਲੀ ਕਿ ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਜੋਗਿੰਦਰ ਨਗਰ ਦੇ ਸ਼ਮਸ਼ਾਨ ਘਾਟ ਵਿਚ ਕੋਈ ਨਸ਼ੇੜੀ ਵਿਅਕਤੀ ਹੈਰੋਇਨ ਦਾ ਸੇਵਨ ਕਰਨ ਵਾਲਾ ਸਮਾਨ ਲੈ ਕੇ ਘੁੰਮ ਰਿਹਾ ਹੈ | ਜਦੋਂ ਏ. ਐਸ. ਆਈ. ਸੁਖਦੇਵ ਸਿੰਘ ਸਮੇਤ ਪੁਲਿਸ ਕਰਮਚਾਰੀਆਂ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਮਹਿੰਗਾ ਰਾਮ ਪੁੱਤਰ ਇੰਦਰਜੀਤ ਸਿੰਘ ਵਾਸੀ ਭਟਨੂਰਾ ਕਲਾਂ ਥਾਣਾ ਭੁਲੱਥ ਦੱਸਿਆ, ਜਿਸ ਪਾਸੋਂ ਸਿਲਵਰ ਦੀ ਪੰਨੀ , ਲਾਈਟਰ ਤੇ 10 ਰੁਪਏ ਦਾ ਨੋਟ ਗੋਲ ਕੀਤਾ ਬਰਾਮਦ ਕਰਕੇ ਉਕਤ ਵਿਅਕਤੀ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ 'ਪਲਾਸਟਿਕ ਪਿੱਕ ਅਪ' ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਭਾਜਪਾ ਵਲੋਂ ਪਿੰਡ ਖੋਜੇਵਾਲ 'ਚ ਲਗਾਏ ਕੈਂਪ ਦੌਰਾਨ ਵੱਖ-ਵੱਖ ਕੇਂਦਰੀ ਸਕੀਮਾਂ ਤਹਿਤ ਲੋਕਾਂ ਦੇ ਕਾਰਡ ਬਣਾਏ
Ad Position 24