05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਬੁਨਿਆਦੀ ਸਹੂਲਤਾਂ ਨੂੰ ਲੈ ਕੇ ਪ੍ਰੇਸ਼ਾਨੀਆਂ 'ਚੋਂ ਗੁਜ਼ਰ ਰਹੇ ਅਰਬਨ ਅਸਟੇਟ ਦੇ ਲੋਕ <br/>

Ad Position 21
No active advertisement
ਅਜੀਤ ਡੈਸਕ 02-06-2025
ਕਪੂਰਥਲਾ, 1 ਜੂਨ (ਅਮਰਜੀਤ ਕੋਮਲ)-ਸਰਦਾਰ ਆਤਮਾ ਸਿੰਘ ਅਰਬਨ ਅਸਟੇਟ ਕਪੂਰਥਲਾ ਦੇ ਵਾਸੀ ਜੀਵਨ ਦੀਆਂ ਕੁੱਝ ਬੁਨਿਆਦੀ ਸਹੂਲਤਾਂ ਕਾਰਨ ਪ੍ਰੇਸ਼ਾਨੀਆਂ 'ਚੋਂ ਗੁਜ਼ਰ ਰਹੇ ਹਨ | 1600 ਘਰਾਂ ਵਾਲੀ ਇਸ ਅਰਬਨ ਅਸਟੇਟ ਦੀਆਂ ਟੁੱਟੀਆਂ ਸੜਕਾਂ, ਬਿਜਲੀ ਸੰਕਟ, ਟੁੱਟੀ ਚਾਰ ਦੀਵਾਰੀ, ਆਵਾਰਾ ਫਿਰਦੇ ਕੁੱਤਿਆਂ ਦੀ ਦਹਿਸ਼ਤ ਸਮੇਤ ਹੋਰ ਕਈ ਸਮੱਸਿਆਵਾਂ ਨੂੰ ਲੈ ਕੇ ਲੋਕ ਦੋ-ਚਾਰ ਹੋ ਰਹੇ ਹਨ | ਪਰ ਜੇ.ਡੀ.ਏ. ਜਲੰਧਰ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ | ਜਿਸ ਕਾਰਨ ਅਰਬਨ ਅਸਟੇਟ ਵਾਸੀਆਂ 'ਚ ਜੇ.ਡੀ.ਏ. ਦੀ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ | ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਅਨੁਜ ਆਨੰਦ ਨੇ ਦੱਸਿਆ ਕਿ ਪੰਜਾਬ ਅਰਬਨ ਡਿਵੈਲਪਮੈਂਟ ਅਥਾਰਿਟੀ ਤੇ ਪੰਜਾਬ ਸਰਕਾਰ ਵਲੋਂ ਅਰਬਨ ਅਸਟੇਟ ਦੇ ਵਾਸੀਆਂ ਦੀਆਂ ਪਿਛਲੇ ਕਈ ਮਹੀਨਿਆਂ ਤੋਂ ਲਟਕਦੇ ਕੁੱਝ ਮੁਰੰਮਤ ਦੇ ਕਾਰਜਾਂ ਨੂੰ ਵੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਸੜਕਾਂ ਦੀ ਤਰਸਯੋਗ ਹਾਲਤ

Ad Position 22
No active advertisement
ਪਿਛਲੀ ਖ਼ਬਰ ਸ਼ਰਾਬ ਸਣੇ ਇੱਕ ਕਾਬੂ ਅਗਲੀ ਖ਼ਬਰ ਨਗਰ ਨਿਗਮ ਵਲੋਂ ਐਤਵਾਰ ਨੂੰ ਵੀ ਸੈਕੰਡਰੀ ਡੰਪਾਂ ਤੋਂ ਕੂੜਾ ਚੁਕਵਾਉਣ ਦਾ ਕੰਮ ਸ਼ੁਰੂ
Ad Position 24