05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਰਾਬ ਸਣੇ ਇੱਕ ਕਾਬੂ

Ad Position 21
No active advertisement
ਅਜੀਤ ਡੈਸਕ 02-06-2025
ਫਗਵਾੜਾ, 1 ਜੂਨ (ਚਾਨਾ)- ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਊਸ਼ਾ ਰਾਣੀ ਨੇ ਦੱਸਿਆ ਕਿ ਪੁਲਿਸ ਨੇ ਗੌਰਵ ਕਲੂਚਾ ਪੁੱਤਰ ਸੁਰਜੀਤ ਕੁਮਾਰ ਵਾਸੀ ਮੁਹੱਲਾ ਆਨੰਦ ਨਗਰ ਨੂੰ ਕਾਬੂ ਕਰਕੇ 5 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨ 'ਤੇ ਤੁਲੀ -ਰਾਜਾ ਵੜਿੰਗ <br/> ਅਗਲੀ ਖ਼ਬਰ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਪ੍ਰੇਸ਼ਾਨੀਆਂ 'ਚੋਂ ਗੁਜ਼ਰ ਰਹੇ ਅਰਬਨ ਅਸਟੇਟ ਦੇ ਲੋਕ <br/>
Ad Position 24