05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 02-06-2025
ਕਪੂਰਥਲਾ, 1 ਜੂਨ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਗਸ਼ਤ ਦੌਰਾਨ ਨਵੀਂ ਦਾਣਾ ਮੰਡੀ ਮੱਕੀ ਪਲਾਂਟ ਨੇੜੇ ਕਥਿਤ ਦੋਸ਼ੀ ਸਤਨਾਮ ਸਿੰਘ ਉਰਫ਼ ਸੱਤੂ ਵਾਸੀ ਸ਼ੇਖੂਪੁਰ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 725 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਡੁਮੇਲੀ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਉਪਰਾਲਾ ਅਗਲੀ ਖ਼ਬਰ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸੰਬੰਧੀ ਗੁਰਮਤਿ ਸਮਾਗਮ ਅੱਜ ਤੋਂ
Ad Position 24