13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗਰਮੀ ਦੀਆਂ ਛੁੱਟੀਆਂ ਕਾਰਨ 20 ਤੋਂ 22 ਜੂਨ ਤੱਕ ਦੁਕਾਨਾਂ ਬੰਦ ਰਹਿਣਗੀਆਂ-ਸੂਜੋਕਾਲੀਆ

Ad Position 21
No active advertisement
ਅਜੀਤ ਡੈਸਕ 03-06-2025
ਕਪੂਰਥਲਾ, 2 ਜੂਨ (ਵਿ.ਪ੍ਰ.)-ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਐਸੋਸੀਏਸ਼ਨਾਂ ਨਾਲ ਸਬੰਧਿਤ ਦੁਕਾਨਦਾਰਾਂ ਦੀ ਮੀਟਿੰਗ ਹੋਈ | ਜਿਸ 'ਚ ਗਰਮੀ ਦੀਆਂ ਛੁੱਟੀਆਂ 20, 21 ਤੇ 22 ਜੂਨ ਨੂੰ ਕਰਨ ਦਾ ਫ਼ੈਸਲਾ ਲਿਆ ਗਿਆ | ਜਾਣਕਾਰੀ ਦਿੰਦਿਆਂ ਨਰੇਸ਼ ਕੁਮਾਰ ਸੂਜੋਕਾਲੀਆ ਪ੍ਰਧਾਨ ਕਪੂਰਥਲਾ ਕਲਾਥ ਮਰਚੰਟ ਐਸੋਸੀਏਸ਼ਨ ਨੇ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ 'ਚ ਕੱਪੜੇ, ਹੈਾਡਲੂਮ, ਮਨਿਆਰੀ ਤੇ ਰੈਡੀਮੇਡ ਦੀਆਂ ਦੁਕਾਨਾਂ ਇਨ੍ਹਾਂ ਦਿਨਾਂ ਵਿਚ ਬੰਦ ਰਹਿਣਗੀਆਂ | ਉਨ੍ਹਾਂ ਕਿਹਾ ਕਿ ਸਾਰੇ ਦੁਕਾਨਦਾਰ ਇਸ ਫ਼ੈਸਲੇ ਨੂੰ ਮੁੱਖ ਰੱਖ ਕੇ ਆਪਣੀਆਂ ਦੁਕਾਨਾਂ ਬੰਦ ਰੱਖਣਗੇ |
Ad Position 22
No active advertisement
ਪਿਛਲੀ ਖ਼ਬਰ ਬਲੈਰੋ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ <br/> ਅਗਲੀ ਖ਼ਬਰ ਖ਼ਾਲਸਾ ਕੋ-ਐਜੂਕੇਸ਼ਨ ਸਕੂਲ ਬੱਡੋਂ 'ਚ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24