19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 04-06-2025
ਕਪੂਰਥਲਾ, 3 ਜੂਨ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਕੋਤਵਾਲੀ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਅੰਕੁਸ਼ ਸਭਰਵਾਲ ਵਾਸੀ ਨਕੋਦਰ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ | ਜਿਸ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਲੜਾਈ ਤੋਂ ਬਾਅਦ ਇਕ ਵਿਅਕਤੀ ਵਲੋਂ ਫਾਹਾ ਲੈਣ ਦੀ ਕੋਸ਼ਿਸ਼, ਹਾਲਤ ਗੰਭੀਰ <br/> ਅਗਲੀ ਖ਼ਬਰ ਭਾਜਪਾ ਨੇ ਲਗਾਇਆ ਪਿੰਡ ਆਲਮਗੀਰ, ਕਾਲਾ ਸੰਘਿਆਂ ਵਿਚ ਬੂਥ ਪੱਧਰ ਦਾ ਕੈਂਪ
Ad Position 24