25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਪੁਲਿਸ ਨੇ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 30-08-2025
ਫਗਵਾੜਾ, 29 ਅਗਸਤ (ਅਸ਼ੋਕ ਕੁਮਾਰ ਵਾਲੀਆ)-ਥਾਣਾ ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਦਾ ਨੌਜਵਾਨਾ ਕੀਤਾ ਕਾਬੂ , ਉਸ ਤੇ ਖ਼ਿਲਾਫ਼ ਐਨ ਡੀ ਪੀ ਐਸ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੁਲਿਸ ਦੇ ਇੰਚਾਰਜ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਕਿ ਪ੍ਰੇਮਪੁਰੇ ਦਾ ਨੌਜਵਾਨ ਰੋਹਿਤ ਪੁੱਤਰ ਅਸ਼ੋਕ ਕੁਮਾਰ ਗਾਧੀ ਚੌਕ ਵਿਚ ਬੈਠਕੇ ਨਸ਼ੇ ਦਾ ਸੇਵਨ ਕਰ ਕਰ ਰਿਹਾ | ਪੁਲਿਸ ਨੇ ਚੈਕਿੰਗ ਦੌਰਾਨ ਰੋਹਿਤ ਪੁੱਤਰ ਅਸ਼ੋਕ ਕੁਮਾਰ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਰੰਗੀ ਹੱਥੀ ਕਾਬੂ ਕੀਤਾ | ਪੁਲਿਸ ਦੇ ਦੱਸਣ ਮੁਤਾਬਿਕ ਰੋਹਿਤ ਕੋਲੋਂ 10 ਹਜ਼ਾਰ ਰੁਪਏ ਕਰੰਸੀ ਨੋਟ, ਇੱਕ ਪੰਨੀ ਅਤੇ ਇੱਕ ਲਾਈਟਰ ਮਿਲਿਆ | ਪੁਲਿਸ ਨੇ ਐਨ. ਡੀ. ਪੀ. ਐਸ. ਤਹਿਤ ਮੁਕੱਦਮਾ ਕਰ ਲਿਆ |
Ad Position 22
No active advertisement
ਪਿਛਲੀ ਖ਼ਬਰ ਆਮਦਨ ਕਰ ਵਿਭਾਗ ਵਲੋਂ ਗੁਰੂ ਨਾਨਕ ਕਾਲਜ ਵਿਖੇ ਆਊਟਰੀਚ ਪ੍ਰੋਗਰਾਮ ਅਗਲੀ ਖ਼ਬਰ ਨਸ਼ੀਲਿਆਂ ਗੋਲੀਆਂ ਸਮੇਤ ਮਹਿਲਾ ਗਿ੍ਫ਼ਤਾਰ
Ad Position 24