26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 02-09-2025
ਕਪੂਰਥਲਾ, 1 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਰਤਾਰਪੁਰ ਰੋਡ 'ਤੇ ਪੈਂਦੇ ਪਿੰਡ ਬ੍ਰਹਮਪੁਰ ਵਿਖੇ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਵਾਸੀ ਬ੍ਰਹਮਪੁਰ ਨੇ ਦੱਸਿਆ ਕਿ ਉਹ ਮੋਟਰਸਾਈਕਲ ਵਿਚ ਤੇਲ ਪੁਆ ਕੇ ਵਾਪਸ ਆ ਰਿਹਾ ਸੀ, ਜਦੋਂ ਉਹ ਬ੍ਰਹਮਪੁਰ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜਿਊਲਰਜ਼ ਦੇ ਕਰਮਚਾਰੀ 'ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰਕੇ ਕੀਤਾ ਜ਼ਖ਼ਮੀ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਪੁਰਬ ਸੰਬੰਧੀ 13 ਰੋਜ਼ਾ ਸਮਾਗਮ 3 ਤੋਂ ਸ਼ੁਰੂ <br/>
Ad Position 24