27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ, ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 02-09-2025
ਫਗਵਾੜਾ, 1 ਸਤੰਬਰ (ਹਰਜੋਤ ਸਿੰਘ ਚਾਨਾ)-ਪਿੰਡ ਮੌਲੀ ਵਿਖੇ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਪਤੀ ਖ਼ਿਲਾਫ਼ ਧਾਰਾ 103 ਬੀ.ਐੱਨ.ਐੱਸ. ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ. ਗੁਰਮੀਤ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਇਹ ਕੇਸ ਰਾਜੀਵ ਕੁਮਾਰ ਪੁੱਤਰ ਸੀਆ ਰਾਮ ਵਾਸੀ ਸਿੰਘਨੀ ਅਤੋਲਾ ਦੇ ਬਿਆਨਾ 'ਤੇ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਰਾਮ ਲਗਨ ਜੋ ਅਕਸਰ ਆਪਣੀ ਪਤਨੀ ਦੀ ਕੁੱਟਮਾਰ ਕਰਦਾ ਰਹਿੰਦਾ ਸੀ ਤੇ ਉਸ ਵਲੋੋਂ 30 ਅਗਸਤ ਦੀ ਰਾਤ ਨੂੰ ਆਪਣੀ ਪਤਨੀ ਸੁਸ਼ਮਾ ਨੂੰ ਧੱਕਾ ਮਾਰ ਦਿੱਤਾ, ਜਿਸ ਨਾਲ ਉਹ ਡਿਗ ਪਈ ਤੇ ਉਸ ਦੇ ਸਿਰ 'ਚ ਕਾਫ਼ੀ ਸੱਟ ਵੱਜੀ ਤੇ ਉਸ ਦੀ ਮੌਤ ਹੋ ਗਈ | ਜਿਸ ਸਬੰਧ 'ਚ ਪੁਲਿਸ ਨੇ ਰਾਮ ਲਗਨ ਪੁੱਤਰ ਗੰਗਾ ਰਾਮ ਵਾਸੀ ਨਦੋਨਾ ਪੋਸਟ ਆਫ਼ਿਸ ਹਾਲ ਵਾਸੀ ਮੋਲੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜ ਜਾਰੀ-ਡਾ. ਪ੍ਰੇਮ ਕੁਮਾਰ <br/> ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ
Ad Position 24