28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 03-09-2025
ਫਗਵਾੜਾ, 2 ਸਤੰਬਰ (ਚਾਨਾ)-ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਰਾਵਲਪਿੰਡੀ ਪੁਲਿਸ ਨੇ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ ਗੁਰਮੀਤ ਕੌਰ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਵਲਪਿੰਡੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੇ ਦਾ ਸੇਵਨ ਕਰ ਰਹੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਵਿਜੈ ਕੁਮਾਰ ਉਰਫ਼ ਗੋਲੂ, ਪਵਨ ਕੁਮਾਰ ਉਰਫ਼ ਪਵਨ ਪੁੱਤਰ ਕਸ਼ਮੀਰੀ ਲਾਲ ਵਾਸੀਆਨ ਭਬਿਆਣਾ, ਦਲਵਿੰਦਰ ਸਿੰਘ ਉਰਫ਼ ਦਲਵਿੰਦਰ ਸਿੰਘ ਵਾਸੀ ਬਬੇਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਆਏ ਹੜ੍ਹਾਂ ਲਈ ਸੂਬਾ ਸਰਕਾਰ ਜ਼ਿੰਮੇਵਾਰ-ਗਿਆਨੀ ਭਗਤ ਸਿੰਘ ਭੁੰਗਰਨੀ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਟੀਮ ਵਲੋਂ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਏਰੀਏ ਦਾ ਦੌਰਾ
Ad Position 24