27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕੇਂਦਰੀ ਖੇਤੀਬਾੜੀ ਮੰਤਰੀ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡ ਬਾਗੂਵਾਲ ਦਾ ਦੌਰਾ ਕਰਨਗੇ-ਰਣਜੀਤ ਸਿੰਘ ਖੋਜੇਵਾਲ

Ad Position 21
No active advertisement
ਅਜੀਤ ਡੈਸਕ 04-09-2025
ਕਪੂਰਥਲਾ, 3 ਸਤੰਬਰ (ਅਮਰਜੀਤ ਕੋਮਲ, ਵਿ. ਪ੍ਰ.)-ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ 4 ਸਤੰਬਰ ਨੂੰ ਦੁਪਹਿਰ ਬਾਅਦ 4 ਵਜੇ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡ ਬਾਗੂਵਾਲ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਖੋਜੇਵਾਲ ਪ੍ਰਧਾਨ ਭਾਜਪਾ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੇ 115 ਪਿੰਡ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ ਤੇ 37 ਹਜ਼ਾਰ ਏਕੜ ਤੋਂ ਵੱਧ ਫ਼ਸਲ ਪਾਣੀ ਨਾਲ ਪ੍ਰਭਾਵਿਤ ਹੋਈ ਹੈ ਤੇ ਵੱਡੀ ਗਿਣਤੀ ਵਿਚ ਪਸ਼ੂ ਧੰਨ ਦਾ ਵੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੈ ਤੇ ਇਸ ਔਖੀ ਘੜੀ ਹੜ੍ਹ ਪੜਤਾਂ ਦੀ ਮਦਦ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੇ ਮੁੜ ਵਸੇਬੇ ਲਈ ਵਿਆਪਕ ਯੋਜਨਾਬੰਦੀ ਕਰਨ ਦੇ ਹੁਕਮ- ਯਾਦਵ, ਵਰੁਣ ਰੂਜਮ ਅਗਲੀ ਖ਼ਬਰ ਮੀਂਹ ਰੁਕਣ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ, ਪਾਣੀ ਦਾ ਵਹਾਅ ਜਿਉਂ ਦਾ ਤਿਉਂ
Ad Position 24