ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਦਿੱਤਾ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਸਾਰ ਲਵੇ-ਜੈਮਲ ਸਿੰਘ, ਤੇਜਿੰਦਰ ਸਿੰਘ
ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਤੇਜਿੰਦਰ ਸਿੰਘ, ਜੈਮਲ ਸਿੰਘ ਤੇ ਪਵਨ ਕੁਮਾਰ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਦੇ ਸੁਪਰਡੈਂਟ ਅਨਿਲ ਕਾਲਾ ਨੂੰ ਮੰਗ ਪੱਤਰ ਦਿੰਦੇ ਹੋਏ | ਤਸਵੀਰ ਵਿਚ ਸੁਖਪਾਲ ਸਿੰਘ ਤੇ ਅਵਤਾਰ ਸਿੰਘ
<br/>
04-09-2025