12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਸੀ.ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 05-09-2025
ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਸੀ.ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਵਿਭਾਗ ਦੀ ਮੁਖੀ ਪ੍ਰੋ. ਮਨਦੀਪ ਕੌਰ ਨੇ ਦੱਸਿਆ ਕਿ ਬੀ.ਸੀ.ਏ. ਦੂਜੇ ਸਮੈਸਟਰ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਕਾਲਜ ਵਿਚੋਂ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਤੇ ਗੁਰਸ਼ਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਕਿਹਾ ਕਿ ਇਸਦਾ ਸਿਹਰਾ ਵਿਦਿਆਰਥਣਾਂ, ਕਾਲਜ ਦੇ ਸਟਾਫ਼ ਦੇ ਸਿਰ ਬੱਝਦਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਨਤੀਜਾ ਕਾਲਜ ਦੀ ਅਕਾਦਮਿਕ ਪ੍ਰਗਤੀ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਹੀ ਅਜਿਹੇ ਨਤੀਜੇ ਸੰਭਵ ਹੁੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਤੇ ਬੀ.ਐਡ. ਫ਼ਰੰਟ ਫਗਵਾੜਾ ਦੇ ਆਗੂਆਂ ਨੇ ਆਰਜ਼ੀ ਬੰਨ੍ਹ 'ਤੇ ਚੱਲ ਰਹੀ ਸੇਵਾ 'ਚ ਯੋਗਦਾਨ ਪਾਇ...
Ad Position 24