12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੈਰੋਇਨ ਸਮੇਤ ਇਕ ਔਰਤ ਕਾਬੂ

Ad Position 21
No active advertisement
ਅਜੀਤ ਡੈਸਕ 05-09-2025
ਕਪੂਰਥਲਾ, 4 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਮਨਜੀਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ਣ ਬਲਬੀਰ ਕੌਰ ਉਰਫ਼ ਬੱਬੀ ਵਾਸੀ ਨਵਾਂ ਪਿੰਡ ਭੱਠੇ ਨਸ਼ਾ ਵੇਚਣ ਦਾ ਕੰਮ ਕਰਦੀ ਹੈ, ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ 'ਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ ਤੇ ਉਕਤ ਕਥਿਛ ਦੋਸ਼ਣ ਨੂੰ ਕਾਬੂ ਕਰਨ ਉਪਰੰਤ ਉਸ ਦੇ ਕਬਜੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ ਤਹਿਤ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਡਾ. ਚੱਬੇਵਾਲ ਵਲੋਂ ਮਨਸੂਰਵਾਲ ਬੇਟ, ਢਿਲਵਾਂ ਵਿਖੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਭਰਾਵੋ ਸੇਵਾ ਦੇ ਪੈਸੇ ਸਾਂਭ ਕੇ ਰੱਖੋ, ਪਾਣੀ ਸੁੱਕਣ 'ਤੇ ਅਸੀਂ ਮੁੜ ਵਸੇਬਾ ਵੀ ਕਰਵਾਉਣਾ ਹੈ-ਕਿਸਾਨ ਆਗੂ <br/>
Ad Position 24