19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜੋਗਿੰਦਰ ਸਿੰਘ ਪੰਨੂ ਨਮਿਤ ਭੋਗ ਤੇ ਅੰਤਿਮ ਅਰਦਾਸ ਭਲਕੇ <br/>

Ad Position 21
No active advertisement
ਅਜੀਤ ਡੈਸਕ 06-09-2025
ਨਡਾਲਾ, 5 ਸਤੰਬਰ (ਰਘਬਿੰਦਰ ਸਿੰਘ)-ਬੀਤੇ ਦਿਨੀਂ ਇਲਾਕੇ ਦੇ ਉੱਘੇ ਕਾਰੋਬਾਰੀ ਜੋਗਿੰਦਰ ਸਿੰਘ ਪੰਨੂ ਭੱਠੇ ਵਾਲੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਪਰਲੋਕ ਗਮਨ ਕਰ ਗਏ ਸਨ | ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਸੁਖਪਾਲ ਸਿੰਘ ਪੰਨੂ ਤੇ ਮਨਜੀਤ ਸਿੰਘ ਪੰਨੂ ਨੇ ਦੱਸਿਆ ਕਿ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਭਲਕੇ 7 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11:30 ਵਜੇ ਸਾਡੇ ਗ੍ਰਹਿ ਪਿੰਡ ਰਾਏਪੁਰ ਰਾਜਪੂਤਾਂ ਵਿਖੇ ਪੈਣਗੇ | ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਦੁਪਹਿਰ 12 ਤੋ 1 ਵਜੇ ਤੱਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਕੇਸਰੀ ਬਾਗ ਦੇ ਗੁਰਦੁਆਰਾ ਸਾਹਿਬ ਵਿਚ ਪਾਠ ਤੋਂ ਬਾਅਦ ਹੜ੍ਹ ਪੀੜਤਾਂ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ <br/> ਅਗਲੀ ਖ਼ਬਰ ਬੀਬੀ ਜਗੀਰ ਕੌਰ ਵਲੋਂ ਮੰਡ ਖੇਤਰ ਦੇ ਹੜ੍ਹ ਪੀੜਤਾਂ ਨੂੰ 154 ਤੋੜੇ ਫੀਡ ਦੇ ਦਿੱਤੇ
Ad Position 24