19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 06-09-2025
ਕਪੂਰਥਲਾ, 5 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਵਿਕਰਮਜੀਤ ਸਿੰਘ ਵਾਸੀ ਨਕੋਦਰ ਦੇ ਕਬਜ਼ੇ ਵਿਚੋਂ ਇਕ ਮੋਬਾਈਲ ਫੋਨ ਬਰਾਮਦ ਹੋਇਆ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ ਤੇ ਉਸਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਲੋਕਾਂ ਲਈ ਗੁਰਦੁਆਰਾ ਬੇਬੇ ਨਾਨਕੀ ਦੀ ਲੰਗਰ ਸੇਵਾ ਸ਼ਲਾਘਾਯੋਗ-ਗਿਆਨੀ ਕਰਨਜੀਤ ਸਿੰਘ <br/> ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਨੂੰ ਦੇਣ ਦਾ ਫ਼ੈਸਲਾ
Ad Position 24