19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪ੍ਰਧਾਨ ਅਮਰੀਕ ਸਿੰਘ ਸਿੰਘ ਬੋਪਾਰਾਏ ਨੂੰ ਸਦਮਾ ਭਰਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 06-09-2025
ਭੁਲੱਥ, 5 ਸਤੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਬੋਪਾਰਾਏ ਦੇ ਵਸਨੀਕ ਪ੍ਰਧਾਨ ਅਮਰੀਕ ਸਿੰਘ ਯੂ.ਐਸ.ਏ. ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਗੁਰਦੀਪ ਸਿੰਘ ਦਾ ਦਿਹਾਂਤ ਹੋ ਗਿਆ | ਗੁਰਦੀਪ ਸਿੰਘ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ ਆਗੂ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਧਾਰਮਿਕ ਆਗੂਆਂ ਵਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ 9 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਅਧਿਆਪਕਾਂ ਨੇ ਕਾਲਾ ਦਿਵਸ ਮਨਾਇਆ ਅਗਲੀ ਖ਼ਬਰ ਲੋਕਾਂ ਵਲੋਂ ਸੰਤ ਸੀਚੇਵਾਲ ਦੀ ਮਦਦ ਨਾਲ ਜਲੰਧਰ-ਲੋਹੀਆਂ ਸੜਕ ਆਰਜ਼ੀ ਤੌਰ 'ਤੇ ਮੁੜ ਚਾਲੂ
Ad Position 24